ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਤੂੰ ਐਵੇ ਨਾਂ ਡਰਿਆ ਕਰ ਕੋਈ ਨੀ ਲੈਂਦਾ ਤੇਰੀ ਥਾਂ ਵੇ
ਸਾਡੀਆਂ ਬਾਹਾਂ ਨੂੰ ਦੇਖ ਕੇ ਅੰਦਾਜਾ ਲਾਉਣ ਵਾਲਿਓ .
ਕਦਰ ਨਾਂ ਕਰਨ ਵਾਲਿਆਂ ਨੂੰ ਦੁਬਾਰਾ ਨੀ ਮਿਲਦਾ
ਸਭ ਤੋ ਉੱਚਾ ਰੁੱਤਬਾ ਚੁੱਪ ਦਾ ਏ, ਲਫ਼ਜ਼ਾਂ ਦਾ ਕੀ ਏ,
ਤੇਰੇ ਅੰਗਾਂ ਦੀ ਖੁਸ਼ਬੂ ਨੂੰ ਮੈਂ ਸਦਾ ਲਈ punjabi status ਸਾਹਾਂ ਵਿੱਚ ਵਸਾ ਲਿਆ
ਨੈਣਾਂ ਚੋਂ ਨਿਕਲ ਪਾਣੀਆਂ ਨੇ ਕਤਾਰਾਂ ਬਣਾ ਲਈਆਂ
ਜ਼ੇ ਅੱਗ ਲਾਇਆਂ ਹੀ ਸੜਨੀ ਸੀ ਤੇਰੇ ਖਤਾਂ ਨਾਲ ਸੜ ਜਾਣੀ ਸੀ
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ
ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।
ਜਾਂ ਲੱਗ ਜਾ ਰੂਹ ਨੂੰ ਲਾ-ਇਲਾਜ਼ ਕੋਈ ਦੁੱਖ ਬਣਕੇ
ਤੇਰੇ ਸਾਰੇ ਵਾਅਦੇ ਟੁੱਟ ਗਏ ਨੇਂ ਸਾਡੀ ਆਸ ਦਾ ਟੁੱਟਣਾਂ ਬਾਕੀ ਏ